Latest Collection of Punjabi Status for Whatsapp and Facebook

Punjabi Whatsapp Status

Hello Fellas, Welcome to Quoteacademy. Here You can Find BiggestCollection of Quotes, All Festival Wishes and Messages, Slogans, Whatsapp Status and Beautiful Greeting Cards.
In this Post we are going to Provide you Latest Punjabi Status for Whatsappand Facebook. So, take a look at the Status and Tell us Which one you Like Most by Commenting Comment Section given Below.

Punjabi Romantic Status for Whatsapp

  • ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ
romantic-punjabi-love-status-for-whatsapp
  • ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।
  • ਤੂੰ ਮੇਰੀ ਉਹ smile ਹੈ ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।
  • ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..
Check Out – Angry Whatsapp Status
  • ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।
  • ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ

Latest Punjabi Love Status

  • ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ
  • ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…
  • ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….
  • ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍
  • ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..
    ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……
  • ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ
  • ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.
  • ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ…
  • ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ
  • ਮੈ ਤੇਰਾ ‪ਪਰਛਾਵਾਂ‬ ਨਹੀ,ਤੇਰਾ ‪ਸਾਥ‬ ਬਣਨਾ ਹੈ,ਜਿਸਨੂੰੰ ਕਦੇ ‪ਹਨੇਰੇ‬ ਵੀ ਦੂਰ ਨਾ ਕਰ ਸਕਣ..
  • ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings😍❤

Punjabi Love Status for Whatsapp

  • ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ
  • ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ♥ ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
punjabi-love-status-for-whatsapp
  • ਸੋਹਣੀ ਤਾਂ ਮੈਨੂੰ ਸਾਰੇ ਹੀ ਕਹਿੰਦੇ ਨੇ … ਪਰ ਖੁਸ਼ੀ ਤਾਂ ਤੇਰੇ ਮੋਟੋ ਕਹਿਣ ਨਾਲ ਹੁੰਦੀ ਹੈ
  • ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
  • ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !
  • ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
  • ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…
Don’t Miss – Latest Whatsapp Status
  • ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।
  • ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!
  • ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ।
  • ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥
  • ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
  • ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ , ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ

Latest Punjabi Attitude Status

  • ਹੱਸ ਦੇ ਰਿਹਾ ਕਰੋ ਕੰਜਰੋ ਕਿ ਪਤਾ ਕਦੋਂ ਪਟਾਕਾ ਪੈ ਜਾਣਾ ਏ
  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
  • ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.
  • ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…
punjabi-status-for-whatsapp
  • ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ..
  • ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ
  • ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
  • ਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..
  • ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ….?? ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ

Punjabi Attitude Status for Whatsapp

  • ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ … ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ…
  • ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ।
  • ਜਿਸ ਲਈ ਨਿੱਤ ‪Status‬ ਪਾਉਨੇ ਆ.. ਪਤਾ ਲੱਗਾ ਉਹਦੇ ‪ਫੋਨ‬ ਚ ਤਾਂ ‪ਪੰਜਾਬੀ‬ ਆਉਦੀ ਨਹੀਂ
  • ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ..!!ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ…
  • ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. 😙
Also See – Selfie Whatsapp Status
  • ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ
  • ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
  • ਵਿਕਣ ਵਾਲੇ ਹੋਰ ਵੀ ਨੇਂ,ਜਾ.. ਜਾ ਕੇ ਖਰੀਦ ਲੈ, ਅਸੀ “ਕੀਮਤ” ਨਾਲ ਨੀਂ “ਕਿਸਮਤ” ਨਾਲ ਮਿਲਿਆਂ ਕਰਦੇ ਹਾਂ
  • ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ…
  • ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ
  • ਸਾਰਿਆਂ ਤੇ ਵਕਤ ਇਕੋ ਜਿਹਾ ਨਹੀਂ ਰਹਿੰਦਾ ਕਦੀ ਕਦੀ ਖੁਦ ਵੀ ਰੋ ਪੈਂਦੇ ਨੇ ਦੂਜਿਆਂ ਨੂੰ ਰਵਾਉਣ ਵਾਲੇ !! ਕਦਰ ਕਰੋ ਉਹਨਾਂ ਦੀ ਜੋ ਤੁਹਾਨੂੰ ਬਿਨਾ ਮਤਲਬ ਦੇ ਚਾਹੁੰਦੇ ਨੇ.. ਕਿਉਂਕਿ ਦੁਨੀਆ ਚ ਖਿਆਲ ਰੱਖਣ ਵਾਲੇ ਘੱਟ .. ਤੇ ਤਕਲੀਫ਼ਾਂ ਦੇਣ ਵਾਲੇ ਜਿਆਦਾ ਨੇ.
  • ਬੱਸ ਇਕੋ ਆ ਟਿਕਾਣਾ, ਉਪਰ ਸਭ ਨੇ ਜਾਣਾ
  • ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
  • ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।

Punjabi Attitude Status for Facebook

  • ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
  • ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
  • ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
  • 5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
  • ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
  • ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
  • ਨਾ ਖੜਿਆ ਕਰ ਰਾਹਾਂ ਚਬਣਾ ਕੇ ਭੋਲਾ ਭਾਲਾ face ਮੁੰਡਿਆ…. ..ਤੇਰੀ ਮੇਰੀ ਨਈਂ ਨਿਭਣੀ…ਮੈਂ ਕੁੜੀ ਸ਼ਾਂਤ ਸੁਭਾਅ ਦੀ, ਤੂੰ ਰੌਲੇ ਵਾਲਾ case ਮੁੰਡਿਆ…
  • ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ
  • ਯਾਰੋ ਰੱਖੋ ਨਾ ..ਪੈਸੇ,ਰੰਗ,ਰੂਪ ਦਾ ਗਰੂਰ….ਜਿਹੜਾ ਕਰਦਾ ਹੰਕਾਰ.. ਰੱਬ ਤੋੜਦਾ ਜ਼ਰੂਰ
  • ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ
  • ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ !!
  • ਬੀਬਾ ੲਿਹ ਹੀ ਹੈ ਸੱਚ ਕਿ ਮੇਰੇ ਕੋਲੋ ਜਿਨ਼ਾੰ ਬੱਚ ਸਕਦੀ ਹੈਂ ਬੱਚ
  • ਕਮਲੀ ਕੇਹਂਦੀ ਜੇ ਜੱਟਾਂ ਦੇ ਮੁੰਡੇ ਅੱਤ ਨੇ … ramgarhiaan ਦੀਆਂ ਕੁੜੀਆਂ ਕੇਹੜਾ ਘੱਟ ਨੇ
  • ਜੱਟ ਜੱਟ ਈ ਹੁੰਦਾ ਭਾਵੇਂ ਨੰਗ ਹੋਵੇ..ਅੱਤ ਕਰਾਉਂਗਾ ਜ਼ਰੂਰ ਭਾਵੇਂ ਹੱਥ ਤੰਗ ਹੋਵੇ
  • ਗੱਲਾ ਕਰਨੇ ਨੂੰ ਦੁਨੀਆਂ ਸੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ਼.. ਤਾਂ ਫੇਰ ਹੁੰਦੀ ਆ
  • Jatti ਦੀ ਯਾਰੀ ਤੇ ਨੌਕਰੀ ਸਰਕਾਰੀ….ਕਿਸਮਤ ਨਾਲ ਮਿਲਦੀ ਅਾ
  • ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ
  • ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
  • ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
  • ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
  • ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
  • ਸੋਹਣੀਆਂ ਤਾਂ ਜੱਗ ਵਿੱਚ ਹੋਰ ਵੀ ਬਥੇਰੀਆਂ, ਪਰ ਮੈਂ ਕਦੇ ਕਿਸੇ ਹੋਰ ਤੇ ਨਾ ਡੁੱਲਿਆ, ਗਰਾਰੀ ਤਾਂ ਬਸ ਤੇਰੇ ਤੇ ਅੜੀ ਆ, ਪਰ ਕੁੜੀਆਂ ਫਸੌਣੀਆਂ ਨੀ ਜੱਟ ਭੁੱਲਿਆ
  • ਹਜੇ ਕਿਸਮਤ ਖਰਾਬ ਏ ਤਾ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇਨੁ ਦਸਾਗੇ
  • ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ.. ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
  • ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
  • ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂਹੀ ਚੰਗੇ ਲਗਦੇ ਨਹੀ

Latest Punjabi funny status

  • ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
  • ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
  • ਜਿੰਨੀ ਸੋਹਣੀ ਨਾਗਿਨ ਟੀਵੀ ਤੇ colors channel ਵਾਲੇ ਦਿਖਾਉਂਦੇ ਨੇ … ਉਸ ਹਿਸਾਬ ਨਾਲ ਮੇਨੂੰ ਕੁੜੀ ਨਹੀਂ ਨਾਗਿਨ ਹੀ ਚਾਹੀਦੀ ਹੈ।
  • ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।
  • ਇੱਕ ਸ਼ੇਰ ਨੇ Zoo ਵਿਚ ਇੱਕ ਬੰਦਾ ਮਾਰਤਾ…ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
  • ਮੈਨੂੰ ਕਹਿੰਦਾ ਪੰਜਾਬੀ ਜੁੱਤੀ ਨਾਲ ਪੰਜਾਬੀ ਸੂਟ ਪਾਇਆ ਸੋਹਣੀਏ ਤੇਰੇ ਬਹੁਤ ਜਚਦਾ , ਮੈ ਕਿਹਾ ਤੇਰੇ ਵਰਗਿਆਂ ਦਾ ਕੰਮ ਵੀ ਫਿਰ ਇਹੀ ਜੁੱਤੀ ਨਾਲ ਈ ਚਲਦਾ ਏ ।
  • ਮੁੰਡਿਆ ਦੀ ਯਾਰੀ ਜਿਵੇ H.D.F.C da ‪loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।

Punjabi Status In English

  • Zindagi rahi taan tenu yaad karde rahaange .. bhull gye taan samjh layi rabb ne yaad kar lya..
  • Ni Tu FreE De Wifi WaRgi Har kOI Atach hon nu fire,,YaAr Airtel dE 4G Warga Jani Khani Di Range To Pare.
  • Yaari udo lavi jad nibhauni aa jave… Majburi da sahara lai k shad jana wafada nahi hundi.
  • Asi Chetak Utte Beh k NI lai lainde feeling caraan di.
  • Gustaakhi Galti Ho sakdi ..Par kitta kade Kasoor nahi.. idhar sunke odhar launa ..apna eh dastoor nahi.
  • Ishq da jisnu khwaab aa janda ae, Waqt samjho khraab aa janda ae, Mehboob aave ja na Aave, Par Taare ginan da hisaab aa janda ae
  • Ja viah karwa lai jithe dil karda sathon mintan teriyan honiya nao.
  • Mainu Tu Chadd Tan Ditta.. Par Ae Nahi Socheya Ke J Hun Kadi Jhooth BolegA Tan Sonh Kihdi Khaenga..??
  • I didn’t believe in love and then I met you.
  • I ignore others texts to read yours first.
  • Just because you don’t tell me, doesn’t mean I won’t find out.
  • Wich laayi ae photo ohnu dekhi jande haan.. Ik tere karke phone nu matha teki jande haan.
  • Desi jeha Jatt c brandy ho gya, Tere piche lag ke trendy ho gya.
  • Gutt waali sardarni ni labhdi.. Muchha wale sardar tahio chadde ne.
We hope you Like and Enjoy the Post and Punjabi Whatsapp Status. Don’t forget to Share it with Friends.

Share this

Related Posts

Previous
Next Post »

1 Comments:

Comments

Please comment and give your feedback of course...

Thank you for visiting our site.

Other Posts